ਗੁਰਦਾਸਪੁਰ : 10 ਨਵੰਬਰ 2021
ਸਰਕਾਰ ਵਲੋ ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਦਿੱਤੀਆ ਗਈਆ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ fwPB xo xo o’irko ਸਕੀਮ sfjs ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰ:217, ਬਲਾਕ -ਬੀ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਪਲੇਸਮੈਟ ਕੈਂਪ dk ਲਗਾਇਆ ਗਿਆ. ਇਸ ਮੇਲੇ ਵਿੱਚ Quikr HR ਕੰਪਨੀ ਵਲੋਂ/ Pw{bhns ਕੀਤੀ ਗਈ ।
ਹੋਰ ਪੜ੍ਹੋ :-ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 12 ਨਵੰਬਰ ਨੂੰ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ
ਕੰਪਨੀ ਵਲੋਂ ਸੇਲਜ ਐਗਜੈਕਟਿਵ ਮਸ਼ੀਨ ਅਪਰੇਟਰ ਦੀ ਭਰਤੀ ਲਈ ਕੰਪਨੀ ਦੇ ਅਧਿਕਾਰੀ ਪਲੇਸਮੈਂਟ ਕੈਂਪ ਵਿੱਚ ਹਾਜਰ ਹੋਏ। Quikr HR ਕੰਪਨੀ ਵਲੋਂ ਦਸਵੀ, pkothA d/ gqkoEhnK ਦੀ ਇੰਟਰਵਿਓ ਕੀਤੀ ਗਈ । ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 56 ਪ੍ਰਾਰਥੀ ਹਾਜਰ ਹੋਏ । ਕੰਪਨੀ ਦੇ ਅਧਿਕਾਰੀ ਸਲੀਨ ਕੁਮਾਰ, ਪਲੇਸਮੈਂਟ ਕੈਂਪ ਵਿੱਚ ਹਾਜਰ ਹੋਏ ਪ੍ਰਾਰਥੀਆ dh fJzNoftT{ ਲਈ ਗਈ । ਇੰਟਰਵਿਊ ਲੈਣ ਉਪਰੰਤ 38 ਪ੍ਰਾਰਥੀਆਂ ਦੀ ਚੋਣ ਕੀਤੀ ਗਈ । ਚੁਣੇ ਗਏ ਪ੍ਰਾਰਥੀਆਂ ਨੂੰ ਮੋਕੇ ਤੇ ਹੀ nkco b?No ਵੰਡੇ ਗਏ । ਕੰਪਨੀ ਦੇ ਅਧਿਕਾਰੀ ਸੀਲਨ ਕੁਮਾਰ ਨੇ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ 8000-1000 ਰੁਪਏ ਤਨਖਾਹ ਮੁਹੱਈਆ ਕਰਵਾਈ ਜਾਵੇਗੀ।