ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਲਿਆਲਮ ਨਵੇਂ ਵਰ੍ਹੇ ਦੇ ਅਵਸਰ ‘ਤੇ ਲੋਕਾਂ ਨੂੰ ਦੀਆਂ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਚਿੰਗਮ ਦਾ ਮਹੀਨਾ ਸ਼ੁਰੂ ਹੁੰਦੇ ਹੀ, ਸਾਰਿਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ, ਵਿਸ਼ੇਸ਼ ਕਰਕੇ ਮੇਰੇ ਮਲਿਆਲੀ ਭੈਣਾਂ ਅਤੇ ਭਾਈਆਂ ਨੂੰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਆਉਂਦਾ ਵਰ੍ਹਾ ਸਾਰਿਆਂ ਲਈ ਸਫਲਤਾ, ਚੰਗੀ ਸਿਹਤ ਅਤੇ ਖੁਸ਼ਹਾਲੀ ਲਿਆਵੇ।”