Chandigarh: 12 NOV 2023
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਰਾਸ਼ਟਰਪਤੀ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।”
ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਸ਼੍ਰੀ ਨਰੇਂਦਰ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:
“ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।”