ਪ੍ਰਧਾਨ ਮੰਤਰੀ ਨੇ ਪੁਲਵਾਮਾ ਵਿੱਚ ਸ਼ਹੀਦ ਹੋਏ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Narendra Modi,
ਪ੍ਰਧਾਨ ਮੰਤਰੀ ਨੇ ਪੁਲਵਾਮਾ ਵਿੱਚ ਸ਼ਹੀਦ ਹੋਏ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Chandigarh: 14 FEB 2024

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਬਹਾਦਰ ਜਵਾਨਾਂ ਨੂੰ ਯਾਦ ਕੀਤਾ ਜੋ ਸੰਨ 2019 ਵਿੱਚ ਪੁਲਵਾਮਾ ਵਿੱਚ ਸ਼ਹੀਦ ਹੋ ਗਏ ਸਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਮੈਂ ਉਨ੍ਹਾਂ ਬਹਾਦਰ ਨਾਇਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ ਜੋ ਪੁਲਵਾਮਾ ਵਿੱਚ ਸ਼ਹੀਦ ਹੋ ਗਏ ਸਨ। ਸਾਡੇ ਰਾਸ਼ਟਰ ਦੇ ਲਈ ਉਨ੍ਹਾਂ ਦੀ ਸੇਵਾ ਅਤੇ ਬਲੀਦਾਨ ਹਮੇਸ਼ਾ ਯਾਦ ਕੀਤਾ ਜਾਵੇਗਾ।”