ਪ੍ਰਧਾਨ ਮੰਤਰੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਅਵਸਰ ‘ਤੇ ਦੇਸ਼ ਦੇ ਬਹਾਦਰ ਜਵਾਨਾਂ ਦੇ ਸਾਹਸ, ਸਮਰਪਣ ਅਤੇ ਬਲੀਦਾਨ ਦੇ ਪ੍ਰਤੀ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Armed Forces Flag Day (1)
ਪ੍ਰਧਾਨ ਮੰਤਰੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਅਵਸਰ ‘ਤੇ ਦੇਸ਼ ਦੇ ਬਹਾਦਰ ਜਵਾਨਾਂ ਦੇ ਸਾਹਸ, ਸਮਰਪਣ ਅਤੇ ਬਲੀਦਾਨ ਦੇ ਪ੍ਰਤੀ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Chandigarh: 07 DEC 2023  

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਅਵਸਰ ‘ਤੇ ਦੇਸ਼ ਦੇ ਬਹਾਦਰ ਜਵਾਨਾਂ ਦੇ ਸਾਹਸ, ਸਮਰਪਣ ਅਤੇ ਬਲੀਦਾਨ ਦੇ ਪ੍ਰਤੀ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (x) ‘ਤੇ ਪੋਸਟ ਕੀਤਾ:

 “ਅੱਜ, ਹਥਿਆਰਬੰਦ ਸੈਨਾ ਝੰਡਾ ਦਿਵਸ  ਦੇ ਅਵਸਰ ‘ਤੇ, ਅਸੀਂ ਆਪਣੇ ਬਹਾਦਰ ਜਵਾਨਾਂ ਦੇ ਸਾਹਸ, ਸਮਰਪਣ ਅਤੇ ਬਲੀਦਾਨ ਦਾ ਸਨਮਾਨ ਕਰਦੇ ਹਾਂ। ਸਾਡੇ ਰਾਸ਼ਟਰ ਦੀ ਰੱਖਿਆ ਵਿੱਚ ਉਨ੍ਹਾਂ ਦਾ ਸਮਰਪਣ ਲਾਸਾਨੀ ਹੈ। ਮੈਂ ਆਪ ਸਭ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ  ਵਿੱਚ ਯੋਗਦਾਨ ਦੇਣ ਦੀ ਭੀ ਤਾਕੀਦ ਕਰਦਾ ਹਾਂ।”