2 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ISHA KALEYA
ਆਂਗਣਵਾੜੀਆਂ ਲਈ 450 ਸਬਜੀ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ
8 Cured, 2 Positive , 0 Death
Dhakoli-1
Mohali-1
Total Positive Count – 68808
Total Cured – 67715
Total Active – 25
Total Deaths – 1068
ਅੱਜ 8 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 27 ਅਕਤੂਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68808 ਮਿਲੇ ਹਨ ਜਿਨ੍ਹਾਂ ਵਿੱਚੋਂ 67715 ਮਰੀਜ਼ ਠੀਕ ਹੋ ਗਏ ਅਤੇ 25 ਕੇਸ ਐਕਟੀਵ ਹਨ । ਜਦਕਿ 1068 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 8 ਮਰੀਜ਼ ਠੀਕ ਹੋਏ ਹਨ ਅਤੇ 2 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ  ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹੈ।
Spread the love