ਅੱਜ 6 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 3 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ISHA KALIA
ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 7,94,983 ਵੋਟਰ ਕਰਨਗੇ ਆਪਣੇ ਹੱਕ ਦਾ ਇਸਤੇਮਾਲ
6 Cured, 3 Positive , 0 Death
Gharuan-1
Mohali-2
Total Positive Count – 68849
Total Cured – 67750
Total Active – 30
Total Deaths – 1069
ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਦਫਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 8 ਨਵੰਬਰ 2021

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68849 ਮਿਲੇ ਹਨ ਜਿਨ੍ਹਾਂ ਵਿੱਚੋਂ 67750 ਮਰੀਜ਼ ਠੀਕ ਹੋ ਗਏ ਅਤੇ 30 ਕੇਸ ਐਕਟੀਵ ਹਨ । ਜਦਕਿ 1069 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਹੋਰ ਪੜ੍ਹੋ :-ਸਿਵਲ ਹਸਪਤਾਲ ਵਿੱਚ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਤੇ ਸਿਵਲ ਸਰਜਨ ਨੇ ਦਿੱਤਾ ਜਾਗਰੂਕਤਾ ਸੰਦੇਸ਼
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 6 ਮਰੀਜ਼ ਠੀਕ ਹੋਏ ਹਨ ਅਤੇ 3 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ਸ਼ਾਮਲ ਹੈ।
Spread the love