ਪ੍ਰਧਾਨ ਮੰਤਰੀ ਨੇ ਸਾਰੇ ਨਾਗਰਿਕਾਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

Narendra Modi (1)
मैं पंजाब से आशीर्वाद मांगने आया हूं: मोदी

Chandigarh: 26 JAN 2024 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 75ਵੇਂ ਗਣਤੰਤਰ ਦਿਵਸ ਦੇ ਵਿਸ਼ੇਸ਼ ਅਵਸਰ ‘ਤੇ ਸਾਰੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਦੇਸ਼ ਦੇ ਆਪਣੇ ਸਮਸਤ ਪਰਿਵਾਰਜਨਾਂ ਨੂੰ ਗਣਤੰਤਰ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਜੈ ਹਿੰਦ!”

75ਵੇਂ ਗਣਤੰਤਰ ਦਿਵਸ ਦੇ ਵਿਸ਼ੇਸ਼ ਅਵਸਰ ‘ਤੇ ਸ਼ੁਭਕਾਮਨਾਵਾਂ।ਜੈ ਹਿੰਦ!”