ਪ੍ਰਧਾਨ ਮੰਤਰੀ ਹਿਮਾਚਲ ਪ੍ਰਦੇਸ਼ ਦੇ ਲੇਪਚਾ ਵਿੱਚ ਜਵਾਨਾਂ ਨਾਲ ਦੀਵਾਲੀ ਮਨਾਉਣਗੇ

ਚੰਡੀਗੜ੍ਹ,  12 NOV 2023 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜਵਾਨਾਂ ਨਾਲ ਦੀਵਾਲੀ ਮਨਾਉਣ ਲਈ ਹਿਮਾਚਲ ਪ੍ਰਦੇਸ਼ ਦੇ ਲੇਪਚਾ ਪਹੁੰਚੇ ਹਨ।

ਐਕਸ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਸਾਡੇ ਬਹਾਦਰ ਸੁਰੱਖਿਆ ਬਲਾਂ ਨਾਲ ਦੀਵਾਲੀ ਮਨਾਉਣ ਦੇ ਲਈ ਹਿਮਾਚਲ ਪ੍ਰਦੇਸ਼ ਦੇ ਲੇਪਚਾ ਆਇਆ ਹਾਂ।”