ਚੰਡੀਗੜ੍ਹ, 16 ਅਕਤੂਬਰ 2024
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਸੀਨੀਅਰ ਸਰਦਾਰ ਵਿਰਸਾ ਸਿੰਘ ਵਲਟੋਹਾ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ 10 ਸਾਲਾਂ ਲਈ ਦਿੱਤਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ।
© all rights reserved to newsmakhani.com