SAS Nagar Covid-19 update 05/05/2021 1056 Positive Cases, 1002 Recoveries, 17 Death

Derabassi-128
Dhakoli-270
Lalru-8
Boothgarh-36
Gharuan-84
Kharar-125
Kurali-26
Banur-17
Mohali-362
Total Positive Count – 50988
Total Cured – 41636
Total Active – 8701
Total Deaths – 651
ਅੱਜ 1002 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 1056 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ*
ਕੋਵਿਡ ਦੇ 17 ਮਰੀਜਾਂ ਦੀ ਹੋਈ ਮੌਤ*
ਐਸ.ਏ.ਐਸ ਨਗਰ, 5 ਮਈ
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 50988 ਮਿਲੇ ਹਨ ਜਿਨ੍ਹਾਂ ਵਿੱਚੋਂ 41636 ਮਰੀਜ਼ ਠੀਕ ਹੋ ਗਏ ਅਤੇ 8701 ਕੇਸ ਐਕਟੀਵ ਹਨ । ਜਦਕਿ 651 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 1002 ਮਰੀਜ਼ ਠੀਕ ਹੋਏ ਹਨ ਅਤੇ 1056 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 17 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 128 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 270 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 36 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 84 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 125 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 26 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 17 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 362 ਕੇਸ ਸ਼ਾਮਲ ਹਨ।
Spread the love