ਚੇਅਰਮੈਨ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼

Chand Singh Gill
ਚੇਅਰਮੈਨ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼

ਫ਼ਿਰੋਜ਼ਪੁਰ, 23 ਫ਼ਰਵਰੀ 2023

ਜ਼ਿਲ੍ਹਾ ਯੋਜਨਾ ਕਮੇਟੀ ਫਿਰੋਜ਼ਪੁਰ ਦੇ ਚੇਅਰਮੈਨ ਸ. ਚੰਦ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਸਰਕਾਰ ਵੱਲੋ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਜ਼ੀਮੀਨੀ ਪੱਧਰ ਤੱਕ ਲਾਗੂ ਕਰਕੇ ਲਾਭਪਾਤਰੀਆਂ ਤੱਕ ਪਹੁੰਚਾਉਣਸਹਾਇਕ ਧੰਦਿਆਂ ਨੂੰ ਪ੍ਰੋਸਾਹਿਤ ਕਰਨ ਅਤੇ ਰੋਜ਼ਗਾਰ ਮੁਹੱਈਆ ਕਰਾਉਣ ਲਈ ਰੀਵਿਊ ਮੀਟਿੰਗ ਕੀਤੀ ਗਈ।

ਹੋਰ ਪੜ੍ਹੋ – ‘ਸਕੂਲ ਆਫ ਐਮੀਨੈਂਸ’ ’ਚ ਨੌਵੀਂ ਅਤੇ ਗਿਆਰਵੀਂ ਜਮਾਤ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ: ਡਿਪਟੀ ਕਮਿਸ਼ਨਰ

ਮੀਟਿੰਗ ਦੌਰਾਨ ਸ. ਚੰਦ ਸਿੰਘ ਗਿੱਲ ਵੱਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਦੀਆਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਲਈ ਯੋਗ ਉਪਰਾਲੇ ਕੀਤੇ ਜਾਣ ਅਤੇ ਵੱਧ ਤੋਂ ਵੱਧ ਕੈਂਪ ਲਗਾ ਕੇ ਲਾਭਪਾਤਰੀਆਂ ਨੂੰ ਸਕੀਮਾਂ ਬਾਰੇ ਜਾਗਰੂਕ ਕਰਵਾਇਆ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ

 ਮੀਟਿੰਗ ਵਿੱਚ ਸ੍ਰੀ ਚਰਨਜੀਤ ਸਿੰਘ ਡਿਪਟੀ ਈ.ਐਸ.ਏਸ੍ਰੀ ਰਾਜੀਵ ਸੋਢੀ ਸਹਾਇਕ ਕਿਰਤ ਕਮਿਸ਼ਨਰਸ੍ਰੀ ਪ੍ਰਦੀਪ ਸਿੰਘ ਜ਼ਿਲ੍ਹਾ ਬਾਗਬਾਨੀ ਵਿਕਾਸ ਅਫਸਰਸ੍ਰੀ ਰਜਨੀਸ਼ ਕੁਮਾਰ ਜਿ਼ਲ੍ਹਾ ਖੇਤੀਬਾੜੀ ਵਿਕਾਸ ਅਫਸਰਸ੍ਰੀ ਸੁਖਜੀਤ ਸਿੰਘ ਤਹਿਸੀਲ ਭਲਾਈ ਅਫਸਰਸ੍ਰੀ ਭਾਰਤ ਭੂਸ਼ਣ ਐਸ.ਈ.ਐਫ.ਸੀ.ਸ੍ਰੀ ਗੁਲਬਾਗ ਸਿੰਘ ਮੱਛੀਪਾਲਣ ਅਫਸਰਸ੍ਰੀ ਕਪਲਮੀਤ ਸਿੰਘ ਡੇਅਰੀ ਵਿਕਾਸ ਅਫਸਰਸ੍ਰੀ ਹਰਪ੍ਰੀਤ ਸਿੰਘ ਪੀ.ਏ. ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Spread the love