ਅੱਜ 3 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 8 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ISHA KALEYA
ਆਂਗਣਵਾੜੀਆਂ ਲਈ 450 ਸਬਜੀ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ
3 Cured, 8 Positive , 1 Death
Mohali-1
Total Positive Count – 68703
Total Cured – 67602
Total Active – 38
Total Deaths – 1063
ਕੋਵਿਡ ਦੇ 1 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 21 ਸਤੰਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68703 ਮਿਲੇ ਹਨ ਜਿਨ੍ਹਾਂ ਵਿੱਚੋਂ 67602 ਮਰੀਜ਼ ਠੀਕ ਹੋ ਗਏ ਅਤੇ 38 ਕੇਸ ਐਕਟੀਵ ਹਨ । ਜਦਕਿ 1063 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
 ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 3 ਮਰੀਜ਼ ਠੀਕ ਹੋਏ ਹਨ ਅਤੇ 8 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ ਸ਼ਾਮਲ  ਹਨ।
Spread the love