1 Cured, 0 Positive , 0 Death
Total Positive Count – 68749
Total Cured – 67656
Total Active – 25
Total Deaths – 1068
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 7 ਅਕਤੂਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68749 ਮਿਲੇ ਹਨ ਜਿਨ੍ਹਾਂ ਵਿੱਚੋਂ 67656 ਮਰੀਜ਼ ਠੀਕ ਹੋ ਗਏ ਅਤੇ 25 ਕੇਸ ਐਕਟੀਵ ਹਨ । ਜਦਕਿ 1068 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਹੋਰ ਪੜ੍ਹੋ :-ਪਿੰਡਾਂ ‘ਚ ਖੇਤ ਮਜ਼ਦੂਰਾਂ ਖਿਲਾਫ ਪਾਏ ਜਾ ਰਹੇ ਮਤਿਆਂ ਨੂੰ ਠੱਲਣ ਦਾ ਮਾਮਲਾ
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 1 ਮਰੀਜ਼ ਠੀਕ ਹੋਇਆ ਹੈ ਅਤੇ ਕੋਈ ਨਵਾਂ ਪਾਜੇਟਿਵ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।